ਪਟਿਆਲਾ ਹਲਕੇ ਤੋਂ ਸੁਰਜੀਤ ਸਿੰਘ ਰੱਖੜਾ ਨੇ ਭਰਿਆ ਨਾਮਜ਼ਦਗੀ ਪੱਤਰ
Friday, Apr 26, 2019 - 05:35 PM (IST)
ਪਟਿਆਲਾ—ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਦਰਸ਼ਨ ਸਿੰਘ ਧਾਲੀਵਾਲ, ਚਰਨਜੀਤ ਸਿੰਘ, ਹਰਮੇਲ ਸਿਘ ਟੌਹੜਾ ਅਤੇ ਕਿਰਪਾਲ ਸਿੰਘ ਬਡੂੰਗਰ ਆਦਿ ਹਾਜ਼ਰ ਸਨ।