ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰੇਲ ਲਾਈਨਾਂ ਤੋਂ ਧਰਨੇ ਚੁੱਕਣ ਦਾ ਐਲਾਨ

Tuesday, Oct 13, 2020 - 06:06 PM (IST)

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰੇਲ ਲਾਈਨਾਂ ਤੋਂ ਧਰਨੇ ਚੁੱਕਣ ਦਾ ਐਲਾਨ

ਪਟਿਆਲਾ (ਪਰਮੀਤ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਰੇਲ ਲਾਈਨਾਂ ਤੋਂ ਧਰਨੇ ਚੁੱਕਣ ਦਾ ਐਲਾਨ ਕੀਤਾ ਹੈ।ਕਿਸਾਨ ਯੂਨੀਅਨ ਦੇ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਮੀਡੀਆ ਨੂੰ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਹੁਣ ਰੇਲ ਲਾਈਨਾਂ ਤੋਂ ਧਰਨੇ ਚੁੱਕ ਕੇ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੇ ਘਰਾਂ ਅੱਗੇ ਧਰਨੇ ਦੇਣਗੇ।

ਇਹ ਵੀ ਪੜ੍ਹੋ: ਘੁਬਾਇਆ ਨੇ ਆਪਣੀ ਹੀ ਸਰਕਾਰ ਨੂੰ ਦਿਖਾਈਆਂ ਅੱਖਾਂ, ਕਿਹਾ ਸੁਣਵਾਈ ਨਾ ਹੋਈ ਤਾਂ ਦੇਵੇਗਾ ਧਰਨਾ

ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਸੂਬੇ ਅੰਦਰ ਕਿਸਾਨਾਂ ਦਾ ਸੰਘਰਸ਼ ਜ਼ੋਰਾਂ 'ਤੇ ਹੈ। ਜਿੱਥੇ ਕਿਸਾਨਾਂ ਵਲੋਂ ਰੇਲਵੇ ਲਾਈਨਾਂ 'ਤੇ ਪੱਕੇ ਡੇਰੇ ਲਾਏ ਗਏ ਹਨ, ਉੱਥੇ ਹੀ ਹੁਣ ਟੋਲ ਪਲਾਜ਼ਿਆਂ ਨੂੰ ਵੀ ਘੇਰਨਾ ਸ਼ਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:  ਨਵਾਂਸ਼ਹਿਰ 'ਚ ਹੈਰਾਨ ਕਰਦੀ ਘਟਨਾ, ਕੁੜੀ ਦਾ ਵਿਆਹ ਦੱਸ ਮਾਰਿਆ ਡਾਕਾ


author

Shyna

Content Editor

Related News