ਪਟਿਆਲਾ: ਮੰਗਾਂ ਪੂਰੀਆਂ ਨਾ ਹੋਣ 'ਤੇ ਅਧਿਆਪਕਾਂ ਨੇ ਸੜਕ ਕੀਤੀ ਜਾਮ
Thursday, Oct 18, 2018 - 04:52 PM (IST)

ਪਟਿਆਲਾ (ਇੰਦਰਜੀਤ ਬਖਸ਼ੀ)—ਪਟਿਆਲਾ 'ਚ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਵਲੋਂ ਅੱਜ ਕੁਝ ਸਮੇਂ ਲਈ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਤਹਾਨੂੰ ਦੱਸ ਦਈਏ ਕਿ ਤਨਖਾਹਾਂ 'ਚ ਕਟੌਤੀ ਨੂੰ ਲੈ ਕੇ ਅਧਿਆਪਕਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।