ਪਟਿਆਲਾ : ਨੌਜਵਾਨ ਨੇ ਚਲਦੀ ਟਰੇਨ 'ਚੋਂ ਮਾਰੀ ਛਾਲ, ਮੌਤ

08/09/2019 11:24:29 AM

ਪਟਿਆਲਾ (ਬਖਸ਼ੀ): ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਇਕ ਨੌਜਵਾਨ ਵੱਲੋਂ ਬੀਤੇ ਦਿਨ ਦੇਰ ਸ਼ਾਮ ਨੂੰ ਚੱਲਦੀ ਟਰੇਨ 'ਚੋਂ ਛਾਲ ਮਾਰ ਦਿੱਤੀ ਗਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਜੀ.ਆਰ.ਪੀ. ਪੁਲਸ ਦੇ ਅਧਿਕਾਰੀ ਪਹੁੰਚ ਗਏ ਸਨ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


cherry

Content Editor

Related News