ਨਵੇਂ ਸਾਲ ਦੀ ਸ਼ੁਰੂਆਤ 'ਤੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋ ਰਹੇ ਲੋਕ

Monday, Jan 01, 2024 - 09:24 AM (IST)

ਨਵੇਂ ਸਾਲ ਦੀ ਸ਼ੁਰੂਆਤ 'ਤੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋ ਰਹੇ ਲੋਕ

ਗੁਰਦਾਸਪੁਰ (ਗੁਰਪ੍ਰੀਤ) : ਨਵੇਂ ਸਾਲ-2024 ਦੀ ਸ਼ੁਰੂਆਤ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਥਾਨ ਗੁਰਦੁਆਰਾ ਕੰਧ ਸਾਹਿਬ ਅਤੇ ਸਿੱਧ ਸ਼ਕਤੀਪੀਠ ਮੰਦਿਰ ਕਾਲੀਦਵਾਰ ਬਟਾਲਾ ਵਿਖੇ ਲੋਕਾਂ ਨੇ ਧਾਰਮਿਕ ਸਥਾਨਾਂ 'ਤੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ : ਕੈਨੇਡਾ ਬੈਠੇ ਖ਼ਤਰਨਾਕ ਗੈਂਗਸਟਰ ਲਖਬੀਰ ਲੰਡਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨਿਆ

ਉੱਥੇ ਹੀ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਪਹੁੰਚੇ ਲੋਕਾਂ ਦਾ ਕਹਿਣਾ ਸੀ ਕਿ ਉਹ ਇਸ ਸਾਲ ਦੀ ਸ਼ੁਰੂਆਤ ਇੱਥੇ ਗੁਰੂ ਘਰਾਂ 'ਚ ਨਤਮਸਤਕ ਹੋ ਸੀਸ ਝੁਕਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ। ਇੱਥੇ ਲੋਕਾਂ ਨੇ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਹੈ, ਉੱਥੇ ਹੀ ਅਰਦਾਸ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ੀਆਂ ਲੈ ਕੇ ਆਵੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ Special Chief Secretary, ਗਵਰਨਰ ਨੇ ਜਾਰੀ ਕੀਤੇ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News