230 ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਕਾਬੂ

Friday, Sep 13, 2024 - 03:41 PM (IST)

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਵਿਸੇਸ਼ ਚੈਕਿੰਗ ਦੌਰਾਨ ਦੋ ਵਿਅਕਤੀਆਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 230 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਨਸ਼ਾ ਤਸ਼ਕਰਾਂ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਿੰਡ ਭੱਠਾ ਧੂਆ ਅਤੇ ਕੁਲਵਿੰਦਰ ਸਿੰਘ ਵਾਸੀ ਪਿੰਡ ਪੁੜੈਣ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਹੋ ਜਾਓ ਸਾਵਧਾਨ! ਜਾਰੀ ਹੋਈ Advisory, ਇਕ ਗਲਤੀ ਵੀ ਪੈ ਸਕਦੀ ਹੈ ਭਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News