ਰੇਲਗੱਡੀ ਥੱਲੇ ਆ ਕੇ ਵਿਅਕਤੀ ਵੱਲੋਂ ਖੁਦਕੁਸ਼ੀ

Monday, Oct 21, 2024 - 01:07 PM (IST)

ਰੇਲਗੱਡੀ ਥੱਲੇ ਆ ਕੇ ਵਿਅਕਤੀ ਵੱਲੋਂ ਖੁਦਕੁਸ਼ੀ

ਬਰੇਟਾ (ਬਾਂਸਲ): ਬੀਤੀ ਦੇਰ ਸ਼ਾਮ ਇਕ ਵਿਅਕਤੀ ਵੱਲੋਂ ਰੇਲ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਰੇਲਵੇ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਅਜੈਬ ਸਿੰਘ (52) ਵਾਸੀ ਦਿਆਲਪੁਰਾ ਜੋ ਕਿ ਬਿਮਾਰ ਹੋਣ ਹੋਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਕਰਕੇ ਉਸ ਨੇ ਦੇਰ ਸ਼ਾਮ ਦਾਤੇਵਾਸ ਨੇੜੇ ਟਰੈਕ 'ਤੇ ਜਾਖਲ ਤੋਂ ਬਠਿੰਡਾ ਵੱਲ ਜਾ ਰਹੀ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ। ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਅਮਲ ਵਿਚ ਲਿਆਦੀਂ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News