ਦੁਬਈ ਤੋਂ ਪ੍ਰਾਈਵੇਟ ਪਾਰਟ 'ਚ ਲੱਖਾਂ ਦਾ ਸੋਨਾ ਲੁਕੋ ਲਿਆਇਆ ਵਿਅਕਤੀ, ਅੰਮ੍ਰਿਤਸਰ ਏਅਰਪੋਰਟ 'ਤੇ ਗ੍ਰਿਫ਼ਤਾਰ
Tuesday, Aug 01, 2023 - 11:39 PM (IST)

ਅੰਮ੍ਰਿਤਸਰ (ਨੀਰਜ)- ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਦੁਬਈ ਤੋਂ ਆਏ ਇਕ ਯਾਤਰੀ ਦੀ ਗੁਦਾ ਵਿਚੋਂ ਕਸਟਮ ਵਿਭਾਗ ਦੀ ਟੀਮ ਨੇ 49 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਨੂੰ ਫ਼ਿਰ ਲਿਖਿਆ ਪੱਤਰ, ਬਾਬਾ ਸਾਹਿਬ ਦੇ ਭਾਸ਼ਣ ਦਾ ਹਵਾਲਾ ਦਿੰਦਿਆਂ ਕਹੀ ਇਹ ਗੱਲ
ਜਾਣਕਾਰੀ ਅਨੁਸਾਰ ਯਾਤਰੀ ਨੇ ਸੋਨੇ ਨੂੰ 3 ਕੈਪਸੂਲ ਬਣਾ ਕੇ ਆਪਣੀ ਗੁਦਾ ਵਿਚ ਲੁਕਾਇਆ ਹੋਇਆ ਸੀ, ਜਿਸਦਾ ਭਾਰ 1 ਕਿਲੋ ਤੋਂ ਵੀ ਵੱਧ ਸੀ। ਫਿਲਹਾਲ ਵਿਭਾਗ ਦੀ ਟੀਮ ਨੇ ਯਾਤਰੀ ਨੂੰ ਗ੍ਰਿਫ਼ਤਾਰ ਕਰ ਕੇ ਆਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8