ਭਾਰਤੀ ਫ਼ੌਜ ਦੀ ਜਾਸੂਸੀ ਕਰਨ ਵਾਲਾ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਪਾਕਿਸਤਾਨ ਭੇਜਦਾ ਸੀ ਗੁਪਤ ਸੂਚਨਾ

Tuesday, Apr 09, 2024 - 11:27 AM (IST)

ਭਾਰਤੀ ਫ਼ੌਜ ਦੀ ਜਾਸੂਸੀ ਕਰਨ ਵਾਲਾ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਪਾਕਿਸਤਾਨ ਭੇਜਦਾ ਸੀ ਗੁਪਤ ਸੂਚਨਾ

ਅੰਮ੍ਰਿਤਸਰ (ਸੰਜੀਵ)- ਭਾਰਤੀ ਫ਼ੌਜ ਦੀ ਜਾਸੂਸੀ ਕਰਨ ਵਾਲੇ ਮਜ਼ਹਰ ਵਾਸੀ ਬਿਹਾਰ ਨੂੰ ਥਾਣਾ ਘਰਿੰਡਾ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਪੁਲਸ ਨੇ ਭਾਰਤੀ ਫ਼ੌਜ ਦੇ ਇਕ ਅਧਿਕਾਰੀ ਦੀ ਸ਼ਿਕਾਇਤ ’ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਜਾਂਚ ਲਈ 10 ਅਪ੍ਰੈਲ ਤੱਕ ਪੁਲਸ ਰਿਮਾਂਡ ’ਤੇ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਬੈਂਸ ਦੀ ਕਾਂਗਰਸ ’ਚ ਐਂਟਰੀ ’ਤੇ ਲੱਗੀ ਬ੍ਰੇਕ! ਇਹ ਕਾਰਨ ਬਣ ਰਹੇ ਅੜਿੱਕਾ

ਪੁਲਸ ਅਨੁਸਾਰ ਮੁਲਜ਼ਮ ਛਾਉਣੀ ਵਿਚ ਜੇ. ਸੀ. ਬੀ. ਚਲਾਉਣ ਦਾ ਕੰਮ ਕਰਦਾ ਹੈ, ਜਿੱਥੇ ਉਹ ਫੌਜ ਦੀ ਗੁਪਤ ਸੂਚਨਾਵਾਂ ਦੀਆਂ ਵੀਡੀਓ ਬਣਾ ਕੇ ਪਾਕਿਸਤਾਨ ਭੇਜ ਰਿਹਾ ਸੀ। ਪੁਲਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News