ਪੰਜਾਬੀਆਂ ਨਾਲ ਪੰਗਾ ਲੈ ਕਸੂਤੀ ਫਸੀ ਕੰਗਨਾ ਰਣੌਤ!

Saturday, Aug 31, 2024 - 08:26 AM (IST)

ਪੰਜਾਬੀਆਂ ਨਾਲ ਪੰਗਾ ਲੈ ਕਸੂਤੀ ਫਸੀ ਕੰਗਨਾ ਰਣੌਤ!

ਚੰਡੀਗੜ੍ਹ (ਪ੍ਰੀਕਸ਼ਿਤ): ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਹੁਣ ਕੰਗਨਾ ਖ਼ਿਲਾਫ਼ ਚੰਡੀਗੜ੍ਹ ਜ਼ਿਲਾ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਦਾਇਰ ਪਟੀਸ਼ਨ ’ਚ ਅਗਲੇ ਮਹੀਨੇ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਐਮਰਜੈਂਸੀ’ ’ਚ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਐੱਸ.ਐੱਸ.ਪੀ. ਚੰਡੀਗੜ੍ਹ ਨੂੰ ਕੰਗਨਾ ਰਣੌਤ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਕਤਲਕਾਂਡ 'ਚ ਵੱਡੀ ਅਪਡੇਟ

ਇਸ ਪਟੀਸ਼ਨ ’ਤੇ 17 ਸਤੰਬਰ ਨੂੰ ਸੁਣਵਾਈ ਹੋਵੇਗੀ। ਇਹ ਪਟੀਸ਼ਨ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬੱਸੀ ਵੱਲੋਂ ਦਾਇਰ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News