ਫਗਵਾੜਾ ਪੁਲਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, ਕੇਸ ਦਰਜ
Thursday, Oct 09, 2025 - 02:50 AM (IST)

ਫਗਵਾੜਾ (ਜਲੋਟਾ) : ਫਗਵਾੜਾ ਪੁਲਸ ਵੱਲੋਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ, ਪੁਲਸ ਥਾਣਾ ਸਤਨਾਮਪੁਰਾ ਦੀ ਟੀਮ ਨੇ ਕਰਨ ਪੁੱਤਰ ਰਾਮ ਲਾਲ ਵਾਸੀ ਕੋਟ ਰਾਣੀ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਖ਼ਬਰ ਲਿਖੇ ਜਾਣ ਤੱਕ ਥਾਣਾ ਸਤਨਾਮਪੁਰਾ ਦੀ ਪੁਲਸ ਨੇ ਦੋਸ਼ੀ ਕਰਨ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8