ਕਮਜ਼ੋਰੀ, ਥਕਾਵਟ ਤੇ ਟੈਂਸ਼ਨ ਨੂੰ ਦੂਰ ਕਰ ਸਰੀਰ 'ਚ ਜੋਸ਼ ਤੇ ਤਾਕਤ ਲਿਆਉਂਦਾ ਹੈ ਇਹ ਦੇਸੀ ਇਲਾਜ

02/06/2020 10:44:46 PM

ਜਲੰਧਰ (ਬਿਊਰੋ)— ਔਰਤ ਹੋਵੇ ਜਾਂ ਮਰਦ, ਕੌਣ ਨਹੀਂ ਚਾਹੁੰਦਾ ਕਿ ਉਸ ਦਾ ਸਰੀਰ ਸਦਾ ਰੋਗ ਮੁਕਤ ਰਹੇ। ਹਰ ਕੋਈ ਦਿਨ-ਰਾਤ ਦੇਸ 'ਚ ਰਹਿ ਕੇ ਜਾਂ ਵਿਦੇਸ਼ਾਂ 'ਚ ਮਿਹਨਤ ਕਰਕੇ ਪੈਸਾ ਕਮਾਉਂਦਾ ਹੈ ਤਾਂ ਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾ ਸਕੇ ਤੇ ਉਸ ਕਮਾਏ ਹੋਏ ਪੈਸੇ ਦਾ ਆਨੰਦ ਮਾਣ ਸਕੇ ਪਰ ਜੇ ਸਰੀਰ ਨੂੰ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਜਿਵੇਂ ਕਿ ਮਰਦਾਨਾ ਕਮਜ਼ੋਰੀ, ਸ਼ੂਗਰ, ਵਜ਼ਨ ਨਾ ਵਧਣਾ, ਮੋਟਾਪਾ, ਗਠੀਆ-ਜੋੜਾਂ ਦਾ ਦਰਦ, ਸ਼ੁਕਰਾਣੂਆਂ ਦੀ ਕਮੀ, ਲੋਕੋਰੀਆ, ਅੰਗਾਂ ਦੇ ਵਿਕਾਸ 'ਚ ਕਮੀ, ਪਿਸ਼ਾਬ ਰੋਗ ਆਦਿ ਬੀਮਾਰੀ ਲੱਗ ਜਾਏ ਤਾਂ ਉਸ ਦਾ ਪਰਿਵਾਰਕ ਤੇ ਸਮਾਜਿਕ ਜੀਵਨ ਨਸ਼ਟ ਹੋ ਜਾਂਦਾ ਹੈ ਤੇ ਉਸ ਦੇ ਦਿਨ-ਰਾਤ ਮਿਹਨਤ ਨਾਲ ਕਮਾਏ ਪੈਸੇ ਦਾ ਆਨੰਦ ਨਹੀਂ ਲਿਆ ਜਾ ਸਕਦਾ। ਅੱਜ ਲੱਖਾਂ ਘਰਾਂ ਜਾਂ ਨਵੇਂ-ਨਵੇਂ ਹੋਏ ਵਿਆਹਾਂ ਦੇ ਟੁੱਟਣ ਦਾ ਮੁੱਖ ਕਾਰਨ ਮਰਦਾਂ ਦੀ ਮਰਦਾਨਾ ਕਮਜ਼ੋਰੀ ਹੈ। ਇਨ੍ਹਾਂ ਸਾਰੀਆਂ ਬੀਮਾਰੀਆਂ ਦਾ ਮੁੱਖ ਕਾਰਨ ਸਮੇਂ ਅਨੁਸਾਰ ਨਾ ਖਾਣਾ, ਨੀਂਦ ਪੂਰੀ ਨਾ ਲੈਣਾ, ਸਰੀਰਕ ਕਸਰਤ ਨਾ ਕਰਨਾ, ਤਣਾਅ ਭਰੀ ਜ਼ਿੰਦਗੀ, ਮੋਬਾਇਲ ਫ਼ੋਨ ਦੀ ਜ਼ਿਆਦਾ ਵਰਤੋਂ, ਨਸ਼ਾ, ਜ਼ਿਆਦਾ ਖੱਟਾ ਤਲਿਆ (ਜੰਕ ਫੂਡ), ਜ਼ਿਆਦਾ ਅੰਗਰੇਜ਼ੀ ਦਵਾਈਆਂ ਦਾ ਸੇਵਨ ਕਰਨ ਆਦਿ ਹੈ।

ਇਨ੍ਹਾਂ ਬੀਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਜਲੰਧਰ ਪੰਜਾਬ ਸਥਿਤ ਸ਼ਰਮਣ ਹੈਲਥ ਕੇਅਰ ਨੇ ਆਪਣੇ 60 ਸਾਲਾਂ ਦੇ ਤਜਰਬੇ ਨਾਲ ਮਾਹਿਰ ਡਾਕਟਰਾਂ ਦੀ ਦੇਖ-ਰੇਖ 'ਚ ਮਰੀਜ਼ਾਂ ਦੀਆਂ ਬੀਮਾਰੀਆਂ ਮੁਤਾਬਕ ਦਵਾਈਆਂ ਬਣਾਈਆਂ ਹਨ, ਜਿਨ੍ਹਾਂ ਦਾ 100 ਫ਼ੀਸਦੀ ਨਤੀਜਾ ਮਿਲਦਾ ਹੈ ਤੇ ਨਾਲ ਹੀ ਇਹ ਦਾਅਵਾ ਵੀ ਕਰਦੇ ਹਨ ਕਿ ਜੇ ਉਨ੍ਹਾਂ ਦੀ ਦਵਾਈ ਨਾਲ ਮਰੀਜ਼ ਨੂੰ ਅਸਰ ਨਾ ਹੋਵੇ ਤਾਂ ਪੈਸੇ ਵਾਪਸ। ਸ਼ਰਮਣ ਹੈਲਥ ਕੇਅਰ ਇਨ੍ਹਾਂ ਦਵਾਈਆਂ ਨੂੰ ਦੇਸ਼-ਵਿਦੇਸ਼ਾਂ 'ਚ ਕਿਤੇ ਵੀ ਭੇਜਣ 'ਚ ਮਾਨਤਾ ਪ੍ਰਾਪਤ ਹੈ। ਹੁਣ ਤਕ ਹਜ਼ਾਰਾਂ ਲੋਕਾਂ ਨੇ ਇਨ੍ਹਾਂ ਦੀ ਦਵਾਈ ਦਾ ਲਾਭ ਲਿਆ ਹੈ ਤੇ ਤੁਸੀਂ ਵੀ ਸੇਵਾ ਦਾ ਮੌਕਾ ਜ਼ਰੂਰ ਦਿਓ।

ਨੋਟ— ਸ਼ੂਗਰ ਦੀ ਦਵਾਈ 10,000/- ਰੁਪਏ ਮਹੀਨੇ ਦੀ ਕੀਮਤ 'ਚ ਲੈ ਕੇ ਬਲੱਡ ਸ਼ੂਗਰ ਤੋਂ ਰਾਹਤ ਪਾਓ ਤੇ 10,000/- ਰੁਪਏ ਮੁੱਲ ਦੀ ਦਵਾਈ ਨਾਲ 4 ਤੋਂ 7 ਕਿਲੋ ਮਹੀਨੇ 'ਚ ਵਜ਼ਨ ਘਟਾ ਜਾਂ ਵਧਾ ਸਕਦੇ ਹੋ ਜਾਂ ਜੋੜਾਂ ਦੇ ਦਰਦ ਤੋਂ ਹਮੇਸ਼ਾ ਲਈ ਰਾਹਤ ਪਾ ਸਕਦੇ ਹੋ। ਭਾਰਤ 'ਚ ਦਵਾਈ ਮੰਗਵਾਉਣ ਲਈ ਇਸ ਨੰਬਰ 'ਤੇ +91 98728-13954 ਤੇ ਭਾਰਤ ਤੋਂ ਬਾਹਰ ਦਵਾਈ ਮੰਗਵਾਉਣ ਲਈ +91 93177-70773 'ਤੇ ਸੰਪਰਕ ਕਰੋ। ਜ਼ਿਆਦਾ ਜਾਣਕਾਰੀ ਲਈ ਇਨ੍ਹਾਂ ਦੀ ਵੈੱਬਸਾਈਟ ਪੜ੍ਹੋ ਜਾਂ ਵੀਡੀਓ ਦੇਖਣ ਲਈ ਇਸ ਲਿੰਕ http://shramanhealthcare.com/ 'ਤੇ ਕਲਿੱਕ ਕਰੋ।


Rahul Singh

Content Editor

Related News