ਨੌਜਵਾਨ-ਬਜ਼ੁਰਗ ਵੀਰ ਮਰਦਾਨਾ ਕਮਜ਼ੋਰੀ ਤੋਂ ਨਾ ਸ਼ਰਮਾਓ, ਹੱਥਾਂ ’ਤੇ ਸਰ੍ਹੋਂ ਜਮਾਓ

Sunday, Jul 31, 2022 - 11:42 PM (IST)

ਨੌਜਵਾਨ-ਬਜ਼ੁਰਗ ਵੀਰ ਮਰਦਾਨਾ ਕਮਜ਼ੋਰੀ ਤੋਂ ਨਾ ਸ਼ਰਮਾਓ, ਹੱਥਾਂ ’ਤੇ ਸਰ੍ਹੋਂ ਜਮਾਓ

ਜਲੰਧਰ (ਬਿਊਰੋ) : ਅੱਜ ਦੇ ਸਮੇਂ ’ਚ ਖ਼ਰਾਬ ਜੀਵਨਸ਼ੈਲੀ ਤੇ ਕੰਮ ਦੇ ਬੋਝ ਅਤੇ ਜ਼ਿੰਮੇਵਾਰੀਆਂ ਦੇ ਕਾਰਨ ਡਿਪ੍ਰੈਸ਼ਨ ਤੇ ਤਣਾਅ ਵਧਦਾ ਜਾ ਰਿਹਾ ਹੈ, ਜੋ ਅੱਜ ਦੇ ਸਮੇਂ ’ਚ ਮਰਦਾਨਾ ਕਮਜ਼ੋਰੀ (Sexual Weakness) ਹੋਣ ਦਾ ਮੁੱਖ ਕਾਰਨ ਹੈ। ਉਂਝ ਤਾਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਯੌਨ ਸਮੱਸਿਆਵਾਂ ਪ੍ਰੇਸ਼ਾਨ ਕਰਦੀਆਂ ਹਨ ਪਰ ਇਨ੍ਹਾਂ ’ਚ ਆਮ ਸਮੱਸਿਆ ਹੈ ਸੰਭੋਗ ’ਚ ਇੱਛਾ ਦੀ ਕਮੀ ਹੋਣਾ, ਸ਼ੀਘਰਪਤਨ ਤੇ ਨਸਾਂ ’ਚ ਢਿੱਲਾਪਣ ਹੋਣਾ। ਜਿਸ ਦੇ ਚੱਲਦਿਆਂ ਵਿਆਹੁਤਾ ਜੀਵਨ ਪ੍ਰਭਾਵਿਤ ਹੋਣ ਲੱਗਦਾ ਹੈ। ਇਹ ਸਮੱਸਿਆ ਸਿਰਫ਼ ਸ਼ਾਦੀਸ਼ੁਦਾ ਲੋਕਾਂ ’ਚ ਹੀ ਨਹੀਂ, ਬਲਕਿ ਕੁਆਰੇ ਲੜਕਿਆਂ ’ਚ ਵੀ ਵੱਡੇ ਪੱਧਰ ’ਤੇ ਦਿਖਾਈ ਦੇ ਰਹੀ ਹੈ। ਤੁਸੀਂ ਭਾਵੇਂ ਵਿਆਹੇ ਹੋ ਭਾਵੇਂ ਕੁਆਰੇ, ਬਜ਼ੁਰਗ ਹੋ ਜਾਂ ਨੌਜਵਾਨ ਜੇ ਤੁਸੀਂ ਵੀ ਅਜਿਹੀ ਕਿਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ ਤਾਂ ਇਸ ਆਰਟੀਕਲ ਵਿਚ ਅਸੀਂ ਤੁਹਾਨੂੰ ਮਰਦਾਨਾ ਕਮਜ਼ੋਰੀ, ਯੌਨ ਇੱਛਾ ਦੀ ਸਮੱਸਿਆ ਦੇ ਕਾਰਨ, ਲੱਛਣ ਤੇ ਇਸ ਦੇ ਸਥਾਈ ਇਲਾਜ ਬਾਰੇ ਦੱਸਣ ਜਾ ਰਹੇ ਹਾਂ।    

ਮਰਦਾਨਾ ਕਮਜ਼ੋਰੀ ਦੇ ਲੱਛਣ :

ਮਰਦਾਨਾ ਕਮਜ਼ੋਰੀ ’ਚ ਤੁਹਾਨੂੰ ਹੇਠ ਲਿਖੇ ਲੱਛਣ ਨਜ਼ਰ ਆ ਸਕਦੇ ਹਨ, ਜਿਵੇਂ ਕਿ
1. ਯੌਨ ਇੱਛਾ ’ਚ ਕਮੀ ਹੋਣਾ ਜਾਂ ਦਿਲਚਸਪੀ ਘਟ ਜਾਣਾ।
2. ਕਾਮ ਉਤੇਜਨਾ ਦੀ ਕਮੀ ਹੋਣਾ।
3. ਸੰਭੋਗ ਕਰਨ ਤੋਂ ਪਹਿਲਾਂ ਹੀ ਘਬਰਾਹਟ ਮਹਿਸੂਸ ਹੋਣਾ।
4. ਸ਼ੀਘਰਪਤਨ (ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ)।
5. ਪੁਰਸ਼ਾਂ ’ਚ ਨਸਾਂ ਦਾ ਢਿੱਲਾਪਣ ਜਾਂ ਛੋਟਾਪਣ ਹੋਣਾ।
6. ਆਪਣੇ ਪਾਰਟਨਰ ਨਾਲ ਸਰੀਰਕ ਲਗਾਅ ਘਟ ਜਾਣਾ।
7. ਮਨ ਵਿਚ ਸੰਭੋਗ ਦਾ ਵਿਚਾਰ ਜਾਂ ਉਤੇਜਨਾ ਨਾ ਹੋਣਾ।

ਮਰਦਾਨਾ ਕਮਜ਼ੋਰੀ ਦੇ ਕਾਰਨ :

ਮਰਦਾਨਾ ਕਮਜ਼ੋਰੀ ਦੇ ਕਈ ਸਰੀਰਕ ਅਤੇ ਮਾਨਸਿਕ ਕਾਰਨ ਹੋ ਸਕਦੇ ਹਨ, ਜਿਵੇਂ ਕਿ
1. ਟੈਸਟੋਸਟੇਰਾਨ ਹਾਰਮੋਨ ਦੀ ਕਮੀ ਦੇ ਕਾਰਨ।
2. ਬਲੱਡ ਪ੍ਰੈਸ਼ਰ ਜਾਂ ਡਿਪ੍ਰੈਸ਼ਨ ਦੀਆਂ ਦਵਾਈਆਂ ਦੇ ਕਾਰਨ।
3. ਨਸਾਂ ਦੀ ਕਮਜ਼ੋਰੀ ਦੇ ਕਾਰਨ।
4. ਨਸ਼ੇ, ਸਿਗਰਟ ਅਤੇ ਸ਼ਰਾਬ ਪੀਣ ਦੇ ਕਾਰਨ।
5. ਤਣਾਅ ਅਤੇ ਕੰਮਕਾਜ ਦੀ ਚਿੰਤਾ ਦੇ ਕਾਰਨ।
6. ਰਿਸ਼ਤਿਆਂ ’ਚ ਤਣਾਅ ਤੇ ਖਿੱਚੋਤਾਣ ਦੇ ਕਾਰਨ।
7. ਪਿਸ਼ਾਬ ਨਾਲ ਧਾਂਤ ਗਿਰਨ ਦੇ ਕਾਰਨ।
8. ਸੁਪਨਦੋਸ਼ ਦੇ ਕਾਰਨ।
9. ਬਚਪਨ ’ਚ ਵਧੇਰੇ ਕੀਤੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ।

ਮਰਦਾਨਾ ਤਾਕਤ ਵਧਾਉਣ ਲਈ ਖ਼ਾਸ ਘਰੇਲੂ ਨੁਸਖ਼ੇ :

ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਣਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫਰੂਟਸ, ਦੁੱਧ-ਪਨੀਰ, ਫਰੂਟ, ਜੂਸ, ਸਲਾਦ, ਪੁੰਗਰੇ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਹੈਲਥੀ ਫੈਟਸ, ਵਿਟਾਮਿਨਸ, ਫੋਲਿਕ ਐਸਿਡ ਤੇ ਹੋਰ ਮਲਟੀ ਵਿਟਾਮਿਨਸ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ।

ਦੇਸੀ ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਆਯੁਰਵੈਦਿਕ ਇਲਾਜ

ਦੋਸਤੋ! ਆਯੁਰਵੇਦ ਵਿਚ ਬਹੁਤ ਸਾਰੀਆਂ ਅਜਿਹੀਆਂ ਔਸ਼ਧੀਆਂ ਤੇ ਜੜ੍ਹੀ ਬੂਟੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਅਸੀਂ ਕਈ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਨ੍ਹਾਂ ਆਯੁਰਵੈਦਿਕ ਭਸਮਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਨੂੰ ਆਪਣੇ ਅੰਦਰ ਮਰਦਾਨਾ ਤਾਕਤ, ਜੋਸ਼ ਤੇ ਪਾਵਰ ਮਹਿਸੂਸ ਹੋਣ ਲੱਗ ਪਵੇਗੀ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ, ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਮਰਦਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹੋ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਬਜ਼ੁਰਗ ਤੇ ਸ਼ੂਗਰ ਰੋਗੀ ਹੱਥਾਂ ’ਤੇ ਸਰ੍ਹੋਂ ਜਮਾਓ :

ਪੁਰਾਣੀ ਕਹਾਵਤ ਹੈ ਕਿ ‘ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ।’ ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਵਿਦੇਸ਼ਾਂ ’ਚ ਬੈਠੇ ਵੀਰਾਂ ਲਈ ਇਲਾਜ

ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਜੋਸ਼, ਸਮਾਂ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਦੇਸ਼ਾਂ ਤੇ ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਵੀਰ ਆਪਣੇ ਰੋਗ ਮੁਤਾਬਿਕ ਇਨ੍ਹਾਂ ਕੋਲੋਂ ਆਪਣੀ ਆਯੁਰਵੈਦਿਕ ਦਵਾਈ ਬਣਵਾ ਰਹੇ ਹਨ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214, +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/  ’ਤੇ ਕਲਿੱਕ ਕਰੋ।


author

Manoj

Content Editor

Related News