Big Breaking: PM ਮੋਦੀ ਵੱਲੋਂ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ
Tuesday, Sep 09, 2025 - 05:48 PM (IST)

ਗੁਰਦਾਸਪੁਰ (ਵੈੱਬ ਡੈਸਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਜਾਵੇਗਾ। ਹੜ੍ਹਾਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮੌਸਮ ਦੇ ਮੱਦੇਨਜ਼ਰ ਨਵਾਂ ਫ਼ੈਸਲਾ! 9, 10, 11 ਤੇ 12 ਤਾਰੀਖ਼ ਨੂੰ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8