''ਨਾਕਾਮ ਹੋ ਗਏ ਪਾਕਿਸਤਾਨ ਦੇ ਸਾਰੇ ''ਨਾ''ਪਾਕ'' ਇਰਾਦੇ...'''', ਆਦਮਪੁਰ ਏਅਰਬੇਸ ਤੋਂ ਬੋਲੇ PM ਮੋਦੀ
Tuesday, May 13, 2025 - 03:52 PM (IST)

ਆਦਮਪੁਰ- ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਨਚੇਤ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਨੇ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਫੌਜੀ ਜਵਾਨਾਂ ਨੇ ਉਹ ਕੀਤਾ, ਜੋ ਕਲਪਨਾ ਤੋਂ ਪਰ੍ਹੇ ਹੈ।
ਆਪ੍ਰੇਸ਼ਨ ਸਿੰਦੂਰ ਨੇ ਵਿਖਾ ਦਿੱਤਾ ਕਿ ਅੱਤਵਾਦੀਆਂ ਨੂੰ ਘਰ ਵਿਚ ਦਾਖ਼ਲ ਹੋ ਕੇ ਮਾਰਾਂਗੇ। ਪਾਕਿਸਤਾਨ ਦੇ ਨਾਪਾਕ ਇਰਾਦੇ ਅਤੇ ਦੁਸਾਹਸ ਦੀ ਹਾਰ ਹੋਈ ਹੈ। ਪਾਕਿਸਤਾਨ ਨੇ ਸਾਡੇ ਕਈ ਏਅਰਬੇਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਨਾਪਾਕ ਇਰਾਦੇ ਨਾਕਾਮ ਹੋ ਗਏ...
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...