''''ਭਾਰਤ ਬੁੱਧ ਦੀ ਵੀ ਧਰਤੀ ਹੈ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਵੀ..'''' : PM ਮੋਦੀ
Tuesday, May 13, 2025 - 04:00 PM (IST)

ਆਦਮਪੁਰ- ਮੰਗਲਵਾਰ ਸਵੇਰੇ ਆਦਮਪੁਰ ਏਅਰ ਫੋਰਸ ਸਟੇਸ਼ਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਧਰਤੀ ਨੂੰ ਅਲੌਕਿਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਧਰਤੀ ਬੁੱਧ ਦੇ ਨਾਲ-ਨਾਲ ਗੁਰੂ ਗੋਬਿੰਦ ਸਿੰਘ ਜੀ ਦੀ ਵੀ ਹੈ। ਇਸ ਧਰਤੀ 'ਤੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ ਸੀ, ''ਚਿੜੀਓਂ ਸੇ ਮੈਂ ਬਾਜ਼ ਤੁੜਾਊਂ, ਸਵਾ ਲਾਖ ਸੇ ਏਕ ਲੜਾਊਂ, ਤਬੈ ਗੋਬਿੰਦ ਸਿੰਘ ਨਾਮ ਕਹਾਊਂ।।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...