800 ਨਸ਼ੀਲੀ ਗੋਲੀਆਂ ਸਮੇਤ ਇੱਕ ਕਾਬੂ

Wednesday, Aug 02, 2017 - 03:47 PM (IST)

800 ਨਸ਼ੀਲੀ ਗੋਲੀਆਂ ਸਮੇਤ ਇੱਕ ਕਾਬੂ

ਜਲਾਲਾਬਾਦ -  ਸਦਰ ਥਾਣਾ ਪੁਲਸ ਨੇ 800 ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ । 
ਜਾਂਚ ਅਧਿਕਾਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਮੁਕੰਮਦੇਵਾਲਾ 'ਚ ਸਿਕੰਦਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਬਖੂਸ਼ਾਹ ਤੋਂ 80 ਪੱਤੇ ਨਸ਼ੀਲੀਆਂ ਗੋਲੀਆਂ ਦੇ ਬਰਾਮਦ ਹੋਏ ਹਨ । ਪੁਲਸ ਨੇ ਉਕਤ ਦੋਸ਼ੀ ਨੂੰ ਕਾਬੂ ਕਰਕੇ ਮੁਕੱਦਮਾ ਨੰਬਰ 120 ਦਰਜ ਕਰ ਲਿਆ ਹੈ ।
 


Related News