ਤਰਤਾਰਨ ਪੁਲਸ ਹੱਥ ਲੱਗੀ ਵੱਡੀ ਸਫਲਤਾ, ਪੰਜਾਬ ਨੈਸ਼ਨਲ ਬੈਂਕ ਲੁੱਟਣ ਵਾਲੇ ਦੋ ਦੋਸ਼ੀ ਗ੍ਰਿਫਤਾਰ

10/27/2017 3:58:29 PM

ਤਰਨਤਾਰਨ (ਮਿਲਾਪ) - ਤਰਨਾਤਰ ਪੁਲਸ ਵੱਲੋਂ ਜਮਰਾਏ 'ਚ ਪੰਜਾਬ ਨੈਸ਼ਨਲ ਬੈਂਕ ਲੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਤਿਲਕ ਰਾਜ ਨੇ ਦੱਸਿਆ ਕਿ ਜਮਾਏ 'ਚ ਪੰਜਾਬ ਨੈਸ਼ਨਲ ਬੈਂਕ ਲੁੱਟਣ ਵਾਲੇ ਦੋ ਦੋਸ਼ੀਆਂ ਕੋਲੋ 3 ਲੱਖ 33 ਹਜ਼ਾਰ ਰੁਪਏ, 2 ਪਿਸਤੌਲ 8 ਜਿੰਦਾ ਰੌਂਦ 1 ਕਿਰਚ ਅਤੇ 550 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਦੋਸ਼ੀਆਂ ਦਾ ਰਿਮਾਂਡ ਲਿਆ ਗਿਆ ਹੈ। 


Related News