ਪੁਲਸ ਵੱਲੋਂ ਭਗੌੜਾ ਗ੍ਰਿਫਤਾਰ

Tuesday, Mar 13, 2018 - 01:09 AM (IST)

ਪੁਲਸ ਵੱਲੋਂ ਭਗੌੜਾ ਗ੍ਰਿਫਤਾਰ

ਬਟਾਲਾ,   (ਬੇਰੀ)-  ਥਾਣਾ ਸਿਵਲ ਲਾਈਨ ਦੀ ਪੁਲਸ ਨੇ ਇਕ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  
ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਥਾਣੇ 'ਚ ਦਰਜ ਮੁਕੱਦਮਾ ਨੰ. 93, 12.4.12 ਧਾਰਾ 323, 325 ਆਈ. ਪੀ. ਸੀ. ਤਹਿਤ ਲੋੜੀਂਦਾ ਅਤੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਕਥਿਤ ਦੋਸ਼ੀ ਲਵਜੋਤ ਸਿੰਘ ਵਾਸੀ ਫੈਜਪੁਰਾ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਅਲੀਵਾਲ ਰੋਡ ਤੋਂ ਗ੍ਰਿਫਤਾਰ ਕੀਤਾ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਭਗੌੜਾ ਪੁਲਸ ਦੀਆਂ ਨਜ਼ਰਾਂ ਤੋਂ ਪਿਛਲੇ ਕਈ ਸਾਲਾਂ ਤੋਂ ਲੁੱਕ ਕੇ ਰਹਿ ਰਿਹਾ ਸੀ। 


Related News