ਮੂਸੇਵਾਲਾ ਕਤਲਕਾਂਡ ’ਚ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਰੇਕੀ ਕਰਨ ਵਾਲਾ ਕੇਕੜੇ ਦਾ ਭਰਾ ਕਾਬੂ (ਵੀਡੀਓ)
Monday, Sep 12, 2022 - 12:34 AM (IST)

ਮਾਨਸਾ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਮਾਨਸਾ ਪੁਲਸ ਹੱਥ ਵੱਡੀ ਸਫ਼ਲਤਾ ਹੱਥ ਲੱਗੀ ਹੈ। ਮੂਸੇਵਾਲਾ ਦੀ ਰੇਕੀ ਕਰਨ ਦੇ ਦੋਸ਼ ’ਚ ਕੇਕੜੇ ਦੇ ਭਰਾ ਬਿੱਟੂ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੇਕੜੇ ਦੇ ਭਰਾ ਬਿੱਟੂ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਮੂਸੇਵਾਲਾ ਕਿਤੇ ਵੀ ਆਉਣ-ਜਾਣ ਦੀ ਪਲ ਪਲ ਦੀ ਜਾਣਕਾਰੀ ਪਹੁੰਚਾਉਂਦਾ ਸੀ।
ਇਹ ਵੀ ਪੜ੍ਹੋ : ASI ਸਤੀਸ਼ ਕੁਮਾਰ ਖ਼ੁਦਕੁਸ਼ੀ ਮਾਮਲੇ ’ਚ ਪੰਜਾਬ ਪੁਲਸ ਦੀ ਵੱਡੀ ਕਾਰਵਾਈ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ 6ਵੇਂ ਸ਼ੂਟਰ ਦੀਪਕ ਮੁੰਡੀ ਨੂੰ ਬੀਤੇ ਦਿਨ ਭਾਰਤ-ਨੇਪਾਲ ਬਾਰਡਰ ਤੋਂ ਦੋ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰ ਕੀਤੇ ਕਾਬੂ
Big Breaking : ਮੂਸੇਵਾਲਾ ਕਤਲਕਾਂਡ ਮਾਮਲੇ 'ਚ ਕੇਕੜੇ ਦਾ ਭਰਾ ਬਿੱਟੂ ਚੜ੍ਹਿਆ ਪੁਲਸ ਹੱਥੇ, ਸਿੱਧੂ ਰੇਕੀ ਕਰਨ ਦਾ ਦੋਸ਼Big Breaking : ਮੂਸੇਵਾਲਾ ਕਤਲਕਾਂਡ ਮਾਮਲੇ 'ਚ ਕੇਕੜੇ ਦਾ ਭਰਾ ਬਿੱਟੂ ਚੜ੍ਹਿਆ ਪੁਲਸ ਹੱਥੇ, ਸਿੱਧੂ ਰੇਕੀ ਕਰਨ ਦਾ ਦੋਸ਼ #Sidhu #Moosewala #Justice #MurderCase #LatestNews #JAGBANI
Posted by JagBani on Sunday, September 11, 2022