ਪੰਜਾਬ ਪੁਲਸ ਵੱਲੋਂ ਲੁਟੇਰਿਆਂ ਦੇ ਗਿਰੋਹ ਦਾ ਪਰਦਾਫਾਸ਼, ਲੱਖਾਂ ਰੁਪਏ ਦੀ ਨਕਦੀ ਨਾਲ 2 ਮੁਲਜ਼ਮ ਗ੍ਰਿਫ਼ਤਾਰ

Sunday, Apr 09, 2023 - 03:11 AM (IST)

ਪੰਜਾਬ ਪੁਲਸ ਵੱਲੋਂ ਲੁਟੇਰਿਆਂ ਦੇ ਗਿਰੋਹ ਦਾ ਪਰਦਾਫਾਸ਼, ਲੱਖਾਂ ਰੁਪਏ ਦੀ ਨਕਦੀ ਨਾਲ 2 ਮੁਲਜ਼ਮ ਗ੍ਰਿਫ਼ਤਾਰ

ਮੋਹਾਲੀ: ਪੰਜਾਬ ਪੁਲਸ ਵੱਲੋਂ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.ਏ.ਐੱਸ. ਨਗਰ ਪੁਲਸ ਵੱਲੋਂ ਇਕ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਗਿਰੋਹ ਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਲੱਖਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਦਸਵੀਂ ਦੀ ਪ੍ਰੀਖਿਆ ਠੀਕ ਨਾ ਹੋਣ ਤੋਂ ਪ੍ਰੇਸ਼ਾਨ ਸੀ ਵਿਦਿਆਰਥੀ, ਚੁੱਕ ਲਿਆ ਖ਼ੌਫ਼ਨਾਕ ਕਦਮ

PunjabKesari

ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ 'ਚੋਂ ਇਕ ਮੁਲਜ਼ਮ ਨਾਬਾਲਗ ਹੈ। ਦੋਵਾਂ ਦੇ ਕਬਜ਼ੇ 'ਚੋਂ 18 ਲੱਖ 63 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News