ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 33 ਪੁਲਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

Saturday, Nov 12, 2022 - 03:55 PM (IST)

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 33 ਪੁਲਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ, ਰਾਜ, ਵਿੱਕੀ) : ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਪੁਲਸ ਵਿਭਾਗ 'ਚ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 30 ਆਈ. ਪੀ. ਐੱਸ. ਸਮੇਤ 33 ਪੁਲਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ SGPC ਦੀਆਂ ਜਨਰਲ ਚੋਣਾਂ ਲਈ ਤਿਆਰ ਹੋਣ ਲੱਗਾ ਆਧਾਰ, ਗ੍ਰਹਿ ਮੰਤਰਾਲਾ ਤੱਕ ਪੁੱਜੀ ਆਹਟ

ਸਰਕਾਰ ਦੇ ਨਵੇਂ ਹੁਕਮਾਂ ਮੁਤਾਬਕ ਮੋਹਾਲੀ ਅਤੇ ਰੋਪੜ ਦੇ ਐੱਸ. ਐੱਸ. ਪੀ. ਬਦਲ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਦਾ ਵੀ ਤਬਾਦਲਾ ਕੀਤਾ ਗਿਆ ਹੈ। ਜਸਕਰਨ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਸ ਕਮਿਸ਼ਨਰ ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ 2 ਘੰਟੇ ਬੰਦ ਰਿਹਾ ਬੱਸ ਅੱਡਾ, ਤਸਵੀਰਾਂ 'ਚ ਦੇਖੋ ਕਿਹੋ ਜਿਹੇ ਬਣ ਗਏ ਹਾਲਾਤ

ਇਸ ਤੋਂ ਇਲਾਵਾ ਮਾਨਸਾ ਦੇ ਐੱਸ. ਐੱਸ. ਪੀ. ਨੂੰ ਵੀ ਤਬਦੀਲ ਕੀਤਾ ਗਿਆ ਹੈ। ਕੁਲਦੀਪ ਸਿੰਘ ਨੂੰ ਐੱਸ. ਟੀ. ਐੱਫ. ਦਾ ਸਪੈਸ਼ਲ ਡੀ. ਜੀ. ਪੀ. ਲਾਇਆ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-

PunjabKesari
PunjabKesari

 

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News