ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
Friday, Oct 16, 2026 - 06:18 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ ਸੇਵਾ (ਪੀ. ਪੀ. ਐੱਸ.) ਦੇ 9 ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਤਬਾਦਲਿਆਂ ਸਬੰਧੀ ਵਿਸਥਾਰਤ ਸੂਚੀ ਜਾਰੀ ਕੀਤੀ ਗਈ ਹੈ। ਹੁਕਮਾਂ ਵਿਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਅਧਿਕਾਰੀ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ 'ਤੇ ਜੁਆਇਨ ਕਰਨ। ਤਬਾਦਲਿਆਂ ਦੀ ਸੂਚੀ ਹੇਠਾਂ ਖ਼ਬਰ ਵਿਚ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ ਮਗਰੋਂ ਪਲਟੇ


