ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਦਿਲਜੀਤ ਦੋਸਾਂਝ, ਦੇਖੋ ਤਸਵੀਰਾਂ

Saturday, Dec 14, 2024 - 10:25 AM (IST)

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ ਦਿਲਜੀਤ ਦੋਸਾਂਝ, ਦੇਖੋ ਤਸਵੀਰਾਂ

ਫਤਿਹਗੜ੍ਹ(ਵਿਪਿਨ ਬਾਰਦਵਾਜ)- ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਤਮਸਤਕ ਹੋਏ।

PunjabKesari

ਇੱਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਸੋਸ਼ਲ ਮੀਡੀਆ ਪੋਸਟ ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 'ਚ ਮੱਥਾ ਟੇਕਦੇ ਦਿਖਾਈ ਦੇ ਰਹੇ ਹਨ।

PunjabKesari

PunjabKesari

PunjabKesari

ਇਸ ਦੌਰਾਨ ਦਿਲਜੀਤ ਨੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਲਈ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੇ ਬਾਹਰ ਉਡੀਕ ਰਹੇ ਪ੍ਰਸ਼ੰਸਕਾਂ ਨੂੰ ਵੀ ਮਿਲੇ। 

PunjabKesari

PunjabKesari

PunjabKesari
 


author

Priyanka

Content Editor

Related News