ਮਾਝੇ-ਦੁਆਬੇ ਲਈ CM ਮਾਨ ਨੇ ਕੀਤਾ ਵੱਡਾ ਐਲਾਨ, ਪੋਸਟ ਪਾ ਕੇ ਦਿੱਤੀ ਜਾਣਕਾਰੀ

Tuesday, Jul 23, 2024 - 06:16 PM (IST)

ਚੰਡੀਗੜ੍ਹ/ਜਲੰਧਰ : ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਜਲੰਧਰ ਦੌਰੇ 'ਤੇ ਆ ਰਹੇ ਹਨ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਹਫ਼ਤੇ 'ਚ ਦੋ ਦਿਨ ਜਲੰਧਰ ਰਿਹਾ ਕਰਾਂਗੇ ਅਤੇ ਮਾਝੇ-ਦੋਆਬੇ ਦੇ ਲੋਕਾਂ ਦੇ ਕੰਮ ਇਥੇ ਹੀ ਹੋਣਗੇ। ਤੁਹਾਡੇ ਨਾਲ ਕੀਤੇ ਵਾਅਦੇ ਮੁਤਾਬਕ 24 ਅਤੇ 25 ਜੁਲਾਈ ਨੂੰ ਲੋਕਾਂ ਦਾ ਧੰਨਵਾਦ ਕਰਨ ਅਤੇ ਮੁਲਾਕਾਤ ਕਰਨ ਲਈ ਜਲੰਧਰ ਆ ਰਿਹਾ ਹਾਂ। 

ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News