ਪੰਜਾਬ ਦੇ ਇਸ ਇਲਾਕੇ ''ਚ ਅੱਜ ਬਿਜਲੀ ਰਹੇਗੀ ਬੰਦ
Wednesday, Jun 10, 2026 - 04:30 AM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਸਹਾਇਕ ਇੰਜੀਨੀਅਰ ਬਲਜੀਤ ਸਿੰਘ ਵੱਲੋਂ ਦੱਸਿਆ ਕਿ 66 ਕੇ. ਵੀ. ਸਬ ਸਟੇਸ਼ਨ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ ਦੀ ਬੱਸ ਬਾਰ ਉਪਰ ਸਿਲੀਕੋਨ ਕੋਟਿੰਗ ਕਰਨ ਲਈ 10 ਜੂਨ ਨੂੰ ਇਸ ਸਬ ਸਟੇਸ਼ਨ ਤੋਂ ਚੱਲਦੇ ਸਾਰੇ 11 ਕੇ. ਵੀ. ਯੂ. ਪੀ. ਐੱਸ. ਏ. ਪੀ. ਫੀਡਰਾਂ ਦੀ ਸਪਲਾਈ ਸਵੇਰੇ 8 ਵਜੇ ਤੋਂ ਲੈ ਕੇ 12 ਵਜੇ ਤੱਕ ਬੰਦ ਰਹੇਗੀ।
