Power Cut! ਇਨ੍ਹਾਂ ਇਲਾਕਿਆਂ ''ਚ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਰਹੇਗੀ ਬੰਦ
Sunday, Oct 05, 2025 - 11:33 PM (IST)

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਿਟੀ ਵੈਸਟ ਡਵੀਜ਼ਨ ਅਧੀਨ ਛਾਉਣੀ ਮੁਹੱਲਾ ਬਿਜਲੀ ਘਰ ’ਚ ਤਾਇਨਾਤ ਐੱਸ. ਡੀ. ਓ. ਸ਼ਿਵ ਕੁਮਾਰ ਨੇ ਦੱਸਿਆ ਕਿ 6 ਅਕਤੂਬਰ ਨੂੰ ਇਲਾਕੇ ’ਚ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਆਲੇ-ਦੁਆਲੇ ਦੇ ਇਲਾਕਿਆਂ 'ਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ! ਮੋਟਰਸਾਈਕਲ ਸਵਾਰਾਂ ਵੱਲੋਂ ਪੁਲਸ ਟੀਮ 'ਤੇ ਗੋਲੀਬਾਰੀ
ਉਨ੍ਹਾਂ ਦੱਸਿਆ ਕਿ ਸੁਰੱਖਿਆ ਕਾਰਨਾਂ ਕਰ ਕੇ ਇਸ ਸਮੇਂ ਦੌਰਾਨ 11 ਕੇ. ਵੀ. ਥਾਪਰ ਫੀਡਰ ਬੰਦ ਰਹੇਗਾ, ਜਿਸ ਕਾਰਨ ਡਿੰਪਲ ਪੈਕੇਜ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ’ਚ ਬਿਜਲੀ ਬੰਦ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8