Power Cut! ਇਨ੍ਹਾਂ ਇਲਾਕਿਆਂ ''ਚ ਸਵੇਰੇ 9 ਤੋਂ 5 ਵਜੇ ਤੱਕ ਬਿਜਲੀ ਸਪਲਾਈ ਰਹੇਗੀ ਬੰਦ
Thursday, Sep 18, 2025 - 02:07 AM (IST)

ਰਾਏਕੋਟ (ਭੱਲਾ) : ਪਾਵਰਕਾਮ ਰਾਏਕੋਟ ਵਲੋਂ ਬਿਜਲੀ ਸਪਲਾਈ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਰਾਏਕੋਟ 66 ਕੇ. ਵੀ. ਗਰਿੱਡ ਤੋਂ ਚੱਲਣ ਵਾਲੇ 11 ਕੇ. ਵੀ. ਦਾਣਾ ਮੰਡੀ ਫੀਡਰ ਦੀ ਬਿਜਲੀ ਸਪਲਾਈ 18 ਸਤੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਬੰਦ ਰਹੇਗੀ। ਇਸ ਕਾਰਨ ਦਾਣਾ ਮੰਡੀ ਰਾਏਕੋਟ, ਮੁਹੱਲਾ ਪ੍ਰੇਮ ਨਗਰ, ਗੁੱਗਾ ਮਾੜੀ ਇਲਾਕਾ, ਤਾਜਪੁਰ ਚੌਕ ਅਤੇ ਸਰਾਭਾ ਰੋਡ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8