ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ ਆਈ ਸ਼ਾਮਤ

Thursday, Jul 03, 2025 - 06:20 PM (IST)

ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ ਆਈ ਸ਼ਾਮਤ

ਨਿਊ ਚੰਡੀਗੜ੍ਹ (ਬੱਤਾ) : ਨਵਾਂਗਰਾਓਂ ’ਚ ਪਾਵਰਕਾਮ ਦੀਆਂ ਦੋ ਟੀਮਾਂ ਨੇ ਗ਼ੈਰ-ਕਾਨੂੰਨੀ ਬਿਜਲੀ ਕੁਨੈਕਸ਼ਨਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਟੀਮਾਂ ਦੇ ਨਾਲ ਮੁੱਲਾਂਪੁਰ ਗਰਿੱਡ ਦੇ ਜੇ.ਈ. ਸੰਦੀਪ, ਹੋਰ ਬਿਜਲੀ ਮੁਲਾਜ਼ਮ ਅਤੇ ਪੁਲਸ ਮੁਲਾਜ਼ਮ ਵੀ ਸਨ। ਇਸ ਦੌਰਾਨ ਮੁਲਾਜ਼ਮਾਂ ਵੱਲੋਂ 12 ਚਲਾਨ ਕੱਟੇ ਗਏ। ਗੈਰ-ਕਾਨੂੰਨੀ ਬਿਜਲੀ ਕੁਨੈਕਸ਼ਨਾਂ ਖ਼ਿਲਾਫ਼ ਕਾਰਵਾਈ ਦੇ ਹਿੱਸੇ ਵਜੋਂ ਪਾਵਰਕਾਮ ਵਿਭਾਗ ਵੱਲੋਂ ਹੇਠ ਲਿਖੇ ਕਦਮ ਚੁੱਕੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ

ਇਸ ਤਹਿਤ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਛਾਪੇ ਮਾਰੇ ਜਾ ਰਹੇ ਹਨ। ਕੁਝ ਮਾਮਲਿਆਂ ’ਚ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਪਾਵਰਕਾਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਬਿਜਲੀ ਚੋਰੀ ਰੋਕਣ ਅਤੇ ਸਾਰੇ ਖਪਤਕਾਰਾਂ ਨੂੰ ਕਾਨੂੰਨੀ ਕੁਨੈਕਸ਼ਨ ਦੇਣ ਲਈ ਕੀਤੀ ਜਾ ਰਹੀ ਹੈ। ਜੋ ਅੱਗੇ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ : ਪਾਵਰਕਾਮ ਦਾ ਹੈਰਾਨੀਜਨਕ ਕਾਰਨਾਮਾ ! 4000 ਕਿਲੋਵਾਟ ਵਾਲੇ ਕੁਨੈਕਸ਼ਨ 'ਚ ਹੋ ਗਿਆ ਵੱਡਾ ਕਾਂਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News