ਗੁਰਦਾਸਪੁਰ ਦੇ ਪੋਲਿੰਗ ਬੂਥ ਵਿਖੇ ਪ੍ਰਤਾਪ ਸਿੰਘ ਬਾਜਵਾ ਨੇ ਪਾਈ ਵੋਟ

Saturday, Jun 01, 2024 - 11:08 AM (IST)

ਗੁਰਦਾਸਪੁਰ ਦੇ ਪੋਲਿੰਗ ਬੂਥ ਵਿਖੇ ਪ੍ਰਤਾਪ ਸਿੰਘ ਬਾਜਵਾ ਨੇ ਪਾਈ ਵੋਟ

ਗੁਰਦਾਸਪੁਰ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ।

ਇਹ ਵੀ ਪੜ੍ਹੋ : ਬਠਿੰਡਾ 'ਚ AAP ਦੇ ਗੁਰਮੀਤ ਸਿੰਘ ਖੁੱਡੀਆਂ ਸਣੇ ਜਾਣੋ ਕਿਹੜੇ ਉਮੀਦਵਾਰਾਂ ਨੇ ਪਾਈ ਵੋਟ (ਤਸਵੀਰਾਂ)

ਦੱਸਣਯੋਗ ਹੈ ਇਕ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇੱਥੇ ਸਵੇਰ ਤੋਂ ਹੀ ਲੋਕਾਂ ਵਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ ਅਤੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਲਈ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News