ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ ''ਚ ਸ਼ਾਮਲ, ਸੁਖਬੀਰ ਬਾਦਲ ਖੁਦ ਪਹੁੰਚੇ ਘਰ
Friday, Nov 06, 2026 - 05:29 PM (IST)
ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲੋਂ ਰਾਹ ਵੱਖ ਕਰਨ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ (ਐੱਮ.ਪੀ.) ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਦਾ ਪੁੱਤਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਸ਼੍ਰੋਮਣੀ ਅਕਾਲੀ ਦਲ (ਐੱਸ.ਏ.ਡੀ.) ਵਿੱਚ ਸ਼ਾਮਲ ਹੋ ਗਏ ਹਨ । ਇਸ ਦੌਰਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਦੂਮਾਜਰਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਪਟਿਆਲਾ ਵਿਖੇ ਉਨ੍ਹਾਂ ਦੇ ਘਰ ਪਹੁੰਚੇ।
ਇਹ ਵੀ ਪੜ੍ਹੋ-ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ ਮਾਡਲਿੰਗ
ਦੱਸ ਦੇਈਏ ਕਿ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਫੈਸਲੇ ਤੋਂ ਇੱਕ ਦਿਨ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡ ਦੇਣ ਦਾ ਐਲਾਨ ਕੀਤਾ ਸੀ ।
ਇਹ ਵੀ ਪੜ੍ਹੋ-ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
