ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਅਸਤੀਫਾ ਦੇ ਹੀ ਦੇਣਾ ਚਾਹੀਦੈ : ਪਰਨੀਤ ਕੌਰ (ਵੀਡੀਓ)

10/07/2015 6:59:40 PM

ਪਟਿਆਲਾ-ਨਕਲੀ ਕੀਟਨਾਸ਼ਕ ਦਵਾਈਆਂ ਦੇ ਮਾਮਲੇ ''ਚ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੇ ਅਸਤੀਫੇ ਦੀ ਮੰਗ ਕਾਂਗਰਸ ਵਲੋਂ ਲਗਾਤਾਰ ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਹੈ। ਹੁਣ ਪਟਿਆਲਾ ਤੋਂ ਵਿਧਾਇਕ ਪਰਨੀਤ ਕੌਰ ਨੇ ਵੀ ਤੋਤਾ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ। 
ਇੱਥੋਂ ਦੇ ਘਨੌਰ ਹਲਕੇ ''ਚ ਹੋ ਰਹੀ ਸਿਆਸੀ ਸਭਾ ''ਚ ਹਿੱਸਾ ਲੈਣ ਪੁੱਜੀ ਪਰਨੀਤ ਕੌਰ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਨਿਰਪੱਖ ਢੰਗ ਨਾਲ ਜਾਂਚ ਜਾਰੀ ਰੱਖਣ ਲਈ ਤੋਤਾ ਸਿੰਘ ਨੂੰ ਨੈਤਿਕ ਆਧਾਰ ''ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਡਾ. ਧਰਮਵੀਰ ਗਾਂਧੀ ਵੀ ਤੋਤਾ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ। 


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।


Babita Marhas

News Editor

Related News