ਪੰਜਾਬ ਯੂਨੀਵਰਸਿਟੀ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

Wednesday, Mar 12, 2025 - 11:17 AM (IST)

ਪੰਜਾਬ ਯੂਨੀਵਰਸਿਟੀ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਚੰਡੀਗੜ੍ਹ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਯੂਨੀਵਰਸਿਟੀ ਦੇ 72ਵੇਂ ਡਿਗਰੀ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਵਲੋਂ ਸ਼ਾਮਲ ਹੋਏ। ਉਨ੍ਹਾਂ ਵਲੋਂ ਯੂਨੀਵਰਸਿਟੀ 'ਚ 72ਵੇਂ ਸਲਾਨਾ ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।

ਇਹ ਵੀ ਪੜ੍ਹੋ : ਪੰਜਾਬੀਓ ਖ਼ਤਰਨਾਕ ਬੀਮਾਰੀ ਤੋਂ ਸਾਵਧਾਨ! ਨਾ ਪੀਓ ਟੂਟੀਆਂ ਦਾ ਪਾਣੀ, ਜਾਰੀ ਹੋਏ ਸਖ਼ਤ ਹੁਕਮ

ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਜਿਮਨੇਜ਼ੀਅਮ ਹਾਲ 'ਚ ਹੋ ਰਿਹਾ ਹੈ। ਇੱਥੇ ਕਈ ਨਾਮਵਰ ਹਸਤੀਆਂ ਪਹੁੰਚੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਹਰਿਆਣਾ ਦੇ ਰਾਜਪਾਲ ਭੰਡਾਰੂ ਦੱਤਾਤਰੇ ਅਤੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਮੌਜੂਦ ਹਨ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News