ਰਾਸ਼ਟਰਪਤੀ ਦ੍ਰੌਪਦੀ ਮੁਰਮੂ ਡੇਰਾ ਰਾਧਾ ਸੁਆਮੀ ਬਿਆਸ ਦਾ ਕਰਨਗੇ ਦੌਰਾ
Tuesday, Sep 16, 2025 - 03:40 AM (IST)

ਬਿਆਸ : ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ 27 ਸਤੰਬਰ ਨੂੰ 2 ਦਿਨਾਂ ਦੇ ਲਈ ਡੇਰਾ ਰਾਧਾ ਸੁਆਮੀ ਬਿਆਸ ਦਾ ਦੌਰਾ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਉਹ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਦੇ ਨਾਲ ਮੁਲਾਕਾਤ ਵੀ ਕਰਨਗੇ। ਜਾਣਕਾਰੀ ਅਨੁਸਾਰ ਉਹ 2 ਦਿਨ ਡੇਰਾ ਬਿਆਸ ਵਿੱਚ ਹੀ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8