ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰਿਅੰਕਾ ਚੋਪੜਾ, ਲੰਗਰ ਘਰ ‘ਚ ਭਾਂਡੇ ਮਾਂਜਣ ਦੀ ਕੀਤੀ ਸੇਵਾ
Tuesday, Mar 31, 2026 - 05:36 PM (IST)
ਅੰਮ੍ਰਿਤਸਰ (ਜ.ਬ)- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਉਸ ਨੇ ਘਰ ਘਰ ਮੱਥਾ ਟੇਕਿਆ ਅਤੇ ਅਸੀਸਾਂ ਪ੍ਰਾਪਤ ਕੀਤੀਆਂ। ਅਦਾਕਾਰਾ ਨੇ ਪੂਰੀ ਸਾਦਗੀ ਨਾਲ ਦਰਸ਼ਨ ਕੀਤੇ ਅਤੇ ਕੁਝ ਸਮਾਂ ਗੁਰੂ ਘਰ ਵਿੱਚ ਬਿਤਾਇਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...
ਦਰਸ਼ਨ ਕਰਨ ਉਪਰੰਤ ਪ੍ਰਿਅੰਕਾ ਚੋਪੜਾ ਨੇ ਆਮ ਸੰਗਤ ਵਾਂਗ ਲੰਗਰ ਘਰ 'ਚ ਭਾਂਡੇ ਮਾਂਜਣ ਦੀ ਸੇਵਾ ਵੀ ਨਿਭਾਈ। ਅਦਾਕਾਰਾ ਦੀ ਸਾਦਗੀ ਅਤੇ ਨਿਮਰਤਾ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਸੰਗਤ ਵੱਲੋਂ ਵੀ ਉਨ੍ਹਾਂ ਦੀ ਇਸ ਸੇਵਾ ਭਾਵਨਾ ਦੀ ਸਰਾਹਨਾ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
