ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਕਥਿਤ ਦੋਸ਼ੀ ਨੂੰ ਕੀਤਾ ਅਦਾਲਤ ’ਚ ਪੇਸ਼

06/14/2018 12:50:16 AM

ਬਟਾਲਾ,  (ਬੇਰੀ)-  ਥਾਣਾ ਰੰਗਡ਼ ਨੰਗਲ ਦੀ ਪੁਲਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਜੇਲ ਤੋਂ ਲਿਆਂਦੇ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ।  ®ਇਸ ਸਬੰਧ ’ਚ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਥਾਣੇ ’ਚ ਦਰਜ ਮੁਕੱਦਮਾ ਨੰ. 38/18 ਧਾਰਾ 323, 325, 436 ਆਈ. ਪੀ. ਸੀ. ਤਹਿਤ ਕਥਿਤ ਦੋਸ਼ੀ ਬਲਰਾਜ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੁੱਟਰ ਕਲਾਂ ਨੂੰ ਪ੍ਰੋਡਕਸ਼ਨ ਵਾਰੰਟ ਦੇ ਆਧਾਰ ’ਤੇ ਜੇਲ ਤੋਂ ਲਿਆ ਕੇ ਮਾਣਯੋਗ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਉਕਤ ਮਾਮਲੇ ’ਚ ਸ਼ਾਮਲ ਤਫਤੀਸ਼ ਕੀਤਾ ਗਿਆ, ਜਿਸ ਕਾਰਨ ਉਸ ਕੋਲੋਂ ਇਕ ਡਾਂਗ ਬਰਾਮਦ ਕਰਨ ਤੋਂ ਬਾਅਦ ਉਸ ਨੂੰ ਹਵਾਲਾਤ ’ਚ ਬੰਦ ਕੀਤਾ ਗਿਆ।  
 


Related News