ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਮਿਲਿਆ ‘ਫ਼ਖ਼ਰ-ਏ-ਸਾਹਿਤ’ ਸਨਮਾਨ

Thursday, Nov 07, 2024 - 04:10 AM (IST)

ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਮਿਲਿਆ ‘ਫ਼ਖ਼ਰ-ਏ-ਸਾਹਿਤ’ ਸਨਮਾਨ

ਲੁਧਿਆਣਾ (ਖੁੱਲਰ) : ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵੱਲੋਂ ਪਦਮਸ਼੍ਰੀ ਡਾ. ਸੁਰਜੀਤ ਸਿੰਘ ਪਾਤਰ ਨੂੰ ਸਮਰਪਿਤ ਕਰਵਾਏ ਗਏ ਪ੍ਰੋਗਰਾਮ ‘ਵਲਵਲੇ-2024’ ਵਿਚ ਸਾਹਿਤ ਦੀ ਦੁਨੀਆ ਦੇ ਨਾਮਵਰ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ‘ਫ਼ਖ਼ਰ-ਏ-ਸਾਹਿਤ’ ਸਨਮਾਨ ਪ੍ਰਦਾਨ ਕੀਤਾ ਗਿਆ।

ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰੋ. ਗਿੱਲ ਨੂੰ ਇਹ ਸਨਮਾਨ ਪ੍ਰਦਾਨ ਕੀਤਾ। ਇਸ ਮੌਕੇ ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਰਨ ਕਮਲ ਸਿੰਘ ਅਤੇ ਡਾ. ਸੁਰਜੀਤ ਸਿੰਘ ਪਾਤਰ ਦੇ ਬੇਟੇ ਮਨਰਾਜ ਸਿੰਘ ਪਾਤਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News