ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਕੀਤੀਆਂ ਤਰੱਕੀਆਂ
Tuesday, Jun 24, 2025 - 01:11 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ IPS ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਪੰਜ ਆਈ. ਪੀ. ਐੱਸ. ਅਫਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਅਫਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿਚ ਨਾਨਕ ਸਿੰਘ, ਗੌਰਵ ਗਰਗ, ਦੀਪਕ ਹਿਲੋਰੀ, ਗੁਰਮੀਤ ਸਿੰਘ ਚੌਹਾਨ ਅਤੇ ਨਵੀਨ ਸੈਣੀ ਸ਼ਾਮਲ ਹਨ। ਤਰੱਕੀਆਂ ਦੀ ਪੂਰੀ ਸੂਚੀ ਖਬਰ ਵਿਚ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮਾਂ ਨਾਲ ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e