ਵੱਡੀ ਖ਼ਬਰ ; ਪੰਜਾਬ ਸਰਕਾਰ ਵੱਲੋਂ 18 IPS ਅਧਿਕਾਰੀਆਂ ਦਾ ਕੀਤਾ ਗਿਆ Promotion
Friday, Sep 06, 2024 - 07:54 AM (IST)

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ 'ਚ 18 ਆਈ.ਪੀ.ਐੱਸ. ਅਧਿਕਾਰੀਆਂ ਦੀ ਤਰੱਕੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਰਾਜਪਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕ ਪੱਤਰ ਜਾਰੀ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਪੱਤਰ ਅਨੁਸਾਰ ਆਈ.ਪੀ.ਐੱਸ. ਰਾਕੇਸ਼ ਅਗਰਵਾਲ ਨੂੰ ਏ.ਡੀ.ਜੀ.ਪੀ. ਤੇ ਆਈ.ਪੀ.ਐੱਸ. ਧਨਪ੍ਰੀਤ ਕੌਰ ਨੂੰ ਆਈ.ਜੀ.ਪੀ. ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ 10 ਆਈ.ਪੀ.ਐੱਸ. ਅਧਿਕਾਰੀਆਂ ਨੂੰ ਡੀ.ਆਈ.ਜੀ.ਪੀ., 6 ਆਈ.ਪੀ.ਐੱਸ. ਅਧਿਕਾਰੀਆਂ ਨੂੰ ਗ੍ਰੇਡ ਲੈਵਲ-13 'ਤੇ ਪ੍ਰਮੋਟ ਕਰ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਨਹੀਂ ਰੁਕ ਰਿਹਾ ਕੁਦਰਤ ਦਾ ਕਹਿਰ! ਪੰਜਾਬ ''ਚ ਹੜ੍ਹਾਂ ਨਾਲ ਭਾਰੀ ਤਬਾਹੀ, ਹੁਣ ਤੱਕ 14936 ਲੋਕਾਂ ਦਾ ਕੀਤਾ ਗਿਆ ਰੈਸਕਿਊ
