ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਦਿੱਤੀਆਂ ਤਰੱਕੀਆਂ, ਪੜ੍ਹੋ ਪੂਰੀ List
Monday, Aug 12, 2024 - 03:34 PM (IST)

ਲੁਧਿਆਣਾ (ਵਿੱਕੀ): ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੇ ਤਰੱਕੀ ਲਈ ਵਿਭਾਗੀ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਤੇ ਇੰਸਪੈਕਸ਼ਨ ਕਾਡਰ, ਗਰੁੱਪ ਏ ਵਿਚ ਪਦਉਨਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਹਾਇਕ ਡਾਇਰੈਕਟਰ ਪਦਉਨਤੀ ਵਿਭਾਗੀ ਤਰੱਕੀ ਕਮੇਟੀ ਵੱਲੋਂ ਫ਼ੈਸਲਾ ਲਿਆ ਗਿਆ ਸੀ। ਇਸ ਤਹਿਤ ਅਧਿਕਾਰੀਆਂ ਦੀ ਤਰੱਕੀ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਇਮੀਗ੍ਰੇਸ਼ਨ ਵਾਲਿਆਂ ਤੋਂ ਦੁਖੀ ਜੋੜੇ ਦਾ ਟੁੱਟ ਗਿਆ ਸਬਰ ਦਾ ਬੰਨ੍ਹ, ਫ਼ਿਰ ਜੋ ਕੀਤਾ ਪੁਲਸ ਨੂੰ ਵੀ ਪੈ ਗਈਆਂ ਭਾਜੜਾਂ
ਤਰੱਕੀ ਹਾਸਲ ਕਰਨ ਵਾਲੇ ਅਧਿਕਾਰੀਆਂ ਵਿਚ ਮਮਤਾ, ਅੰਜਨਾ ਕੌਸ਼ਲ, ਮਨਿੰਦਰ ਕੌਰ, ਮੁਨੀਲਾ ਅਰੋੜਾ, ਕਰਮਜੀਤ ਕੌਰ, ਤਰਵਿੰਦਰ ਕੌਰ, ਰਾਜਵਿੰਦਰ ਕੌਰ, ਕੁਮਾਰੀ ਹੇਮਾ, ਮਰਿਦੁਲਾ ਸ਼ਰਮਾ, ਬਲਵਿੰਦਰ ਕੌਰ, ਮੰਜੂ ਭਾਰਦਵਾਜ, ਪਰਮਜੀਤ ਕੌਰ ਤੇ ਮਨੀ ਰਾਮ ਸ਼ਾਮਲ ਹਨ। ਇਸ ਦੀ ਲਿਸਟ ਹੇਠਾਂ ਮੁਤਾਬਕ ਹੈ-
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8