ਅੱਜ ਵੀ ਲਾਡੋਵਾਲ ਟੋਲ ਪਲਾਜ਼ਾ ਤੋਂ ਮੁਫ਼ਤ 'ਚ ਨਿਕਲ ਰਹੇ ਵਾਹਨ, ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

06/17/2024 1:55:58 PM

ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਦੂਜੇ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਦੇ ਸੰਗਠਨਾਂ ਨੇ ਆਪਣਾ ਧਰਨਾ ਲਗਾਤਾਰ ਜਾਰੀ ਰੱਖਿਆ।

PunjabKesari

ਕਿਸਾਨ ਸੰਗਠਨਾਂ ਦੀ ਮੰਗ ਹੈ ਕਿ ਜਦੋਂ ਤਕ ਟੋਲ ਰੇਟ ਵਿਚ ਕੀਤਾ ਗਿਆ ਵਾਧਾ ਵਾਪਸ ਨਹੀਂ ਲਿਆ ਜਾਵੇਗਾ, ਉਦੋਂ ਤਕ ਕਿਸਾਨ ਯੂਨੀਅਨ ਟੋਲ ਪਲਾਜ਼ਾ 'ਤੇ ਧਰਨਾ ਲਗਾ ਕੇ ਇਸੇ ਤਰ੍ਹਾਂ ਆਪਣਾ ਪ੍ਰਦਰਸ਼ਨ ਕਰਦੀਆਂ ਰਹਿਣਗੀਆਂ।

ਇਹ ਖ਼ਬਰ ਵੀ ਪੜ੍ਹੋ - Punjab Weather: ਦੇਸ਼ ਭਰ 'ਚੋਂ ਸਭ ਤੋਂ ਵੱਧ ਗਰਮ ਰਿਹਾ ਪੰਜਾਬ ਦਾ ਇਹ ਸ਼ਹਿਰ, ਜਾਰੀ ਹੋਇਆ ਅਲਰਟ

PunjabKesari

ਅੱਜ ਦੂਜੇ ਦਿਨ ਵੀ ਵਾਹਨ ਚਾਲਕਾਂ ਤੋਂ ਟੋਲ ਫੀਸ ਵਸੂਲਣ ਨਹੀਂ ਦਿੱਤੀ ਗਈ। ਟੋਲ ਪਲਾਜ਼ਾ 'ਤੇ ਸਾਰੇ ਵਾਹਨਾਂ ਨੂੰ ਬਿਨਾ ਟੋਲ ਟੈਕਸ ਦੇ ਲੰਘਾਇਆ ਜਾ ਰਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News