ਪੰਜਾਬ ਬੋਰਡ ਦਾ 5ਵੀਂ ਜਮਾਤ ਦਾ ਨਤੀਜਾ ਅੱਜ, ਵਿਦਿਆਰਥੀ ਇੰਝ ਕਰ ਸਕਦੇ ਨੇ ਚੈੱਕ
Monday, Apr 01, 2024 - 02:02 PM (IST)
ਮੋਹਾਲੀ (ਨਿਆਮੀਆਂ) : ਪੰਜਾਬ 'ਚ 5ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਉਡੀਕ ਦੀਆਂ ਘੜੀਆਂ ਖ਼ਤਮ ਹੋ ਗਈਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬਾਅਦ ਦੁਪਹਿਰ 3 ਵਜੇ ਐਲਾਨਿਆਂ ਜਾਵੇਗਾ। ਇਸ ਸਬੰਧੀ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰ ਪਰਸਨ ਡਾ. ਸਤਿੰਦਰ ਬੇਦੀ ਇਸ ਨਤੀਜੇ ਦਾ ਐਲਾਨ ਕਰਨਗੇ।
ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲਾਂ 'ਚ ਸ਼ਰੇਆਮ ਚੱਲ ਰਿਹਾ ਦੇਹ ਵਪਾਰ, ਗਾਹਕਾਂ ਨੂੰ ਪਰੋਸੀਆਂ ਜਾਂਦੀਆਂ ਨੇ ਦੇਸੀ-ਵਿਦੇਸ਼ੀ ਕੁੜੀਆਂ
ਇੰਝ ਚੈੱਕ ਕਰ ਸਕਦੇ ਹੋ 5ਵੀਂ ਜਮਾਤ ਦਾ ਨਤੀਜਾ
ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ
5ਵੀਂ ਜਮਾਤ ਦੇ ਨਤੀਜੇ ਵਾਲੇ ਲਿੰਕ 'ਤੇ ਕਲਿੱਕ ਕਰੋ
ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ, ਮੰਡੀਆਂ 'ਚ ਕੀਤੇ ਗਏ ਪੁਖ਼ਤਾ ਪ੍ਰਬੰਧ
ਵਿਦਿਆਰਥੀ ਦਾ ਪ੍ਰਣਾਮ ਪੱਤਰ ਮਤਲਬ ਕਿ ਬੋਰਡ ਰੋਲ ਨੰਬਰ ਤੇ ਜਨਮ ਮਿਤੀ ਦਾਖ਼ਲ ਕਰੋ
ਨਤੀਜਾ ਵੇਖੋ ਤੇ ਉਸ ਨੂੰ ਡਿਊਨਲੋਡ ਕਰੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8