ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤਾ 12ਵੀਂ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ, ਇੰਝ ਕਰੋ ਚੈੱਕ
Tuesday, Aug 25, 2026 - 08:05 PM (IST)
ਮੁਹਾਲੀ, (ਨਿਆਮੀਆਂ): ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਜੁਲਾਈ 2026 'ਚ ਹੋਈ ਸੀਨੀਅਰ ਸੈਕੰਡਰੀ (12ਵੀਂ) ਸਪਲੀਮੈਂਟਰੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ। ਇਹ ਪ੍ਰੀਖਿਆ ਵਾਧੂ ਵਿਸ਼ੇ, ਕੰਪਾਰਟਮੈਂਟ ਤੇ ਰੀ-ਅਪੀਅਰ ਸ਼੍ਰੇਣੀਆਂ ਅਧੀਨ ਲਈ ਗਈ ਸੀ। ਬੋਰਡ ਦੇ ਬੁਲਾਰੇ ਨੇ ਕਿਹਾ ਕਿ ਸਬੰਧਤ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
