PSEB 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ ਸ਼ਡਿਊਲ

Monday, Jun 05, 2023 - 04:48 PM (IST)

PSEB 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਬੋਰਡ ਨੇ ਜਾਰੀ ਕੀਤਾ ਇਹ ਸ਼ਡਿਊਲ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਅਤੇ ਬਾਰ੍ਹਵੀਂ ਅਗਸਤ/ਸਤੰਬਰ, 2023 (ਅਨੁਪੂਰਕ ਪਰੀਖਿਆਵਾਂ) ਅਧੀਨ ਕੰਪਾਰਟਮੈਂਟ, ਰੀਅਪੀਅਰ, ਵਾਧੂ ਵਿਸ਼ਾ ਸਮੇਤ ਓਪਨ ਸਕੂਲ ਦੀਆਂ ਪ੍ਰੀਖਿਆ ਫ਼ੀਸਾਂ ਅਤੇ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਅਸਲੀ ਰੰਗ, ਆਉਣ ਵਾਲੇ ਦਿਨਾਂ 'ਚ ਨਿਕਲਣਗੇ ਵੱਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਪ੍ਰੀਖਿਆ ਫ਼ੀਸ ਅਤੇ ਫ਼ਾਰਮ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਸਪੈਕਟਸ ਬੋਰਡ ਵੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹੋਵੇਗਾ।
ਇਹ ਵੀ ਪੜ੍ਹੋ : ਰੇਲ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਲੁਧਿਆਣਾ 'ਚ 22 ਟਰੇਨਾਂ ਦੇ ਸਟਾਪੇਜ ਬਦਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News