PSEB ਦੀ ਨਿਵੇਕਲੀ ਪਹਿਲ, ਇਤਿਹਾਸ 'ਚ ਪਹਿਲੀ ਵਾਰ ਹੋਣ ਜਾ ਰਿਹੈ ਅੰਤਰਰਾਸ਼ਟਰੀ ਪੰਜਾਬੀ ਓਲੰਪੀਆਡ
Wednesday, Oct 25, 2023 - 06:24 PM (IST)
ਚੰਡੀਗੜ੍ਹ (ਨਿਆਮੀਆਂ) : ਮਾਂ ਬੋਲੀ ਪੰਜਾਬੀ ਨੂੰ ਉੱਪਰ ਚੁੱਕਣ ਲਈ ਨਿਰੰਤਰ ਯਤਨ ਕੀਤੇ ਜਾਂਦੇ ਹਨ। ਇਸੇ ਸਬੰਧ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਕ ਨਵੇਕਲੀ ਪਹਿਲ ਕੀਤੀ ਹੈ। ਇਤਿਹਾਸ 'ਚ ਪਹਿਲੀ ਵਾਰ ਪੰਜਾਬੀ ਬੋਲੀ ਨੂੰ ਲੈ ਕੇ ਅੰਤਰਰਾਸ਼ਟਰੀ ਓਲੰਪੀਆਡ ਕਰਵਾਈ ਜਾ ਰਹੀ ਹੈ। ਇਸ ਓਲੰਪੀਆਡ ਵਿੱਚ 13-17 ਸਾਲ ਤੱਕ ਦੀ ਉਮਰ ਦੇ ਬੱਚੇ ਹਿੱਸਾ ਲੈ ਸਕਣਗੇ। ਇਸ ਸਬੰਧੀ ਆਨਲਾਈਨ ਰਜਿਸਟਰੇਸ਼ਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ
ਇਹ ਜਾਣਕਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖਿਆ ਬੋਰਡ ਦੇ ਸਕੱਤਰ ਅਭਿਕੇਸ਼ ਗੁਪਤਾ ਵੀ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8