ਪੰਜਾਬ ''ਚ ਭਲਕੇ ਰਹੇਗੀ ਸਰਕਾਰੀ ਛੁੱਟੀ

04/16/2024 6:35:04 PM

ਚੰਡੀਗੜ੍ਹ- ਪੰਜਾਬ 'ਚ ਭਲਕੇ ਯਾਨੀ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ‘ਰਾਮ ਨੌਮੀ’ ’ਤੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ ਇਸ ਦਿਨ ਸੂਬੇ ਭਰ 'ਚ 'ਰਾਮ ਨੌਮੀ' ਦਾ ਤਿਉਹਾਰ ਧੁਮਧਾਮ ਨਾਲ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।

ਇਹ ਵੀ ਪੜ੍ਹੋ-  ਜਲੰਧਰ ਦੇ ਲੈਦਰ ਕੰਪਲੈਕਸ ਸਥਿਤ ਸਪੋਰਟਸ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮਚਿਆ ਚੀਕ-ਚਿਹਾੜਾ

ਇਸ ਤੋਂ ਇਲਾਵਾ ਸਰਕਾਰੀ ਕੈਲੰਡਰ ਮੁਤਾਬਕ 21 ਅਪ੍ਰੈਲ ਨੂੰ ਵੀ ਮਹਾਂਵੀਰ ਜੈਯੰਤੀ ਕਾਰਨ ਸਰਕਾਰੀ ਛੁੱਟੀ ਹੈ ਪਰ ਇਹ ਛੁੱਟੀ ਐਤਵਾਰ ਨੂੰ ਆ ਰਹੀ ਹੈ।

ਇਹ ਵੀ ਪੜ੍ਹੋ-  ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਗੁਰਪ੍ਰੀਤ ਘੁੱਗੀ ਦਾ ਵੱਡਾ ਬਿਆਨ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan