ਪੰਜਾਬ ਭਰ ਵਿਚ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

02/20/2024 6:29:52 PM

ਚੰਡੀਗੜ੍ਹ : ਸੂਬਾ ਸਰਕਾਰ ਵੱਲੋਂ 24 ਫਰਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਰੁੱਝੇ ਰਹਿਣ ਵਾਲੇ ਟੋਲ ਪਲਾਜ਼ੇ ਹੋਏ ਫਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh