ਖੇਡ ਮੰਤਰੀ ਮੀਤ ਹੇਅਰ ਨੇ ਡਾ. ਗੁਰਵੀਨ ਕੌਰ ਨਾਲ ਲਈਆਂ ਲਾਵਾਂ, ਵਿਆਹ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

Tuesday, Nov 07, 2023 - 02:17 PM (IST)

ਖੇਡ ਮੰਤਰੀ ਮੀਤ ਹੇਅਰ ਨੇ ਡਾ. ਗੁਰਵੀਨ ਕੌਰ ਨਾਲ ਲਈਆਂ ਲਾਵਾਂ, ਵਿਆਹ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

ਮੋਹਾਲੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਦੋਹਾਂ ਦੀ ਆਨੰਦ ਕਾਰਜ ਦੀ ਰਸਮ ਬਹੁਤ ਹੀ ਸਾਦੇ ਢੰਗ ਨਾਲ ਹੋਈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਰਿਟਾਇਰਡ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ, ਨਗਰ ਨਿਗਮ ਦੇ ਟਿੱਪਰ ਨੇ ਮਾਰੀ ਟੱਕਰ

PunjabKesariਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਸਾਦੇ ਤਰੀਕੇ ਅਤੇ ਸੀਮਤ ਹਾਜ਼ਰੀ ਵਾਲੇ ਇਕ ਘਰ ਵਿਖੇ ਹੋਈਆਂ। ਇਸ ਮੌਕੇ ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸ ਭਿੰਨਾ ਸ਼ਬਦ ਕੀਰਤਨ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮਚੀ ਹਾਏ-ਤੌਬਾ, ਮਹਾਮਾਰੀ ਵਾਲੇ ਹਾਲਾਤ, ਸਿਹਤ ਮੁਲਾਜ਼ਮਾਂ ਦੀਆਂ ਛੁੱਟੀਆਂ ਬੰਦ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਕਰਵਾ ਚੁੱਕੇ ਹਨ।
PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News