ਪੰਜਾਬ ਦੇ ਇਸ ਜ਼ਿਲ੍ਹੇ ''ਚ ਡੀ. ਸੀ. ਨੇ ਜਾਰੀ ਕੀਤਾ ਅਲਰਟ ! ਲੋਕਾਂ ਨੂੰ ਦਰਿਆ ਤੇ ਨਹਿਰਾਂ ਤੋਂ ਦੂਰ ਰਹਿਣ ਦੀ ਅਪੀਲ
Thursday, Oct 02, 2025 - 01:14 PM (IST)

ਪਠਾਨਕੋਟ : ਡਿਪਟੀ ਕਮਿਸ਼ਨਰ ਪਠਾਨਕੋਟ ਅਦਿਤਿਆ ਉੱਪਲ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਰਿਆਵਾਂ ਅਤੇ ਨਦੀਆਂ ਦੇ ਕਿਨਾਰਿਆਂ ਦੇ ਨੇੜੇ ਨਾ ਜਾਣ। ਦਰਅਸਲ ਅੱਜ ਰਣਜੀਤ ਸਾਗਰ ਡੈਮ ਤੋਂ ਕਰੀਬ 37 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਵੱਧ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋ ਗਏ ਕਾਰਵਾਈ ਦੇ ਹੁਕਮ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਹੁਣ ਨਹੀਂ ਖੈਰ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਹੜ੍ਹ ਵਾਲੀ ਕੋਈ ਸਥਿਤੀ ਨਹੀਂ ਹੈ। ਹਾਲਾਂਕਿ ਲੋਕਾਂ ਦੀ ਸੁਰੱਖਿਆ ਲਈ ਸਾਵਧਾਨੀ ਰੱਖਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e