ਵੱਡੀ ਖ਼ਬਰ: ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ (ਵੀਡੀਓ)

Tuesday, Jun 28, 2022 - 12:38 PM (IST)

ਵੱਡੀ ਖ਼ਬਰ: ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ (ਵੀਡੀਓ)

ਅੰਮ੍ਰਿਤਸਰ (ਸੰਜੀਵ): ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਸਵੇਰੇ 10:05 ਵਜੇ ਆਏ ਭੂਚਾਲ ਦੀ ਤੀਬਰਤਾ 3.9 ਸੀ। ਭੂਚਾਲ ਆਉਣ ਨਾਲ ਕਿਧਰੇ ਵੀ ਕਿਸੇ ਤਰ੍ਹਾਂ ਦੇ ਕੋਈ ਨੁਕਸਾਨ ਦੀ ਸੂਚਨਾ ਨਹੀਂ ਮਿਲੀ। 

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਦੱਸ ਦੇਈਏ ਕਿ ਸੂਬੇ 'ਚ ਮਹਿਸੂਸ ਕੀਤੇ ਗਏ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ ਕਰੀਬ 18 ਕਿਲੋਮੀਟਰ ਦੀ ਦੂਰੀ 'ਤੇ ਦੱਸਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ


author

rajwinder kaur

Content Editor

Related News